ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਦੈਵ ਅਟਲ’'ਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
16 AUG 2026 11:35AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਰਕ 'ਸਦੈਵ ਅਟਲ' 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪ੍ਰਗਤੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਵਾਜਪਾਈ ਦੀ ਭੂਮਿਕਾ ਬੇਮਿਸਾਲ ਰਹੀ ਹੈ।
ਪ੍ਰਧਾਨ ਮੰਤਰੀ ਐੱਕਸ 'ਤੇ ਇੱਕ ਪੋਸਟ ਵਿੱਚ ਨੇ ਲਿਖਿਆ:
"ਅੱਜ ਸਵੇਰੇ‘ਸਦੈਵ ਅਟਲ’ਵਿਖੇ ਅਟਲ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤ ਦੀ ਪ੍ਰਗਤੀ ਵਿੱਚ ਉਨ੍ਹਾਂ ਦੀ ਭੂਮਿਕਾ ਬੇਮਿਸਾਲ ਹੈ!"
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2300261)
ਵਿਜ਼ੀਟਰ ਕਾਊਂਟਰ : 42
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada