ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
15 AUG 2026 10:12AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਹਮੇਸ਼ਾ ਉਨ੍ਹਾਂ ਦੀ ਸੋਚ ਅਤੇ ਕੰਮਾਂ ਤੋਂ ਪ੍ਰੇਰਨਾ ਲੈਂਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਹਰ ਭਾਰਤੀ ਦੀ ਤਰੱਕੀ ਲਈ ਕੰਮ ਕਰਦੇ ਰਹਿਣ ਅਤੇ ਦੇਸ਼ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਅੱਜ ਸਵੇਰੇ, ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸੀਂ ਹਮੇਸ਼ਾ ਉਨ੍ਹਾਂ ਦੀ ਸੋਚ ਅਤੇ ਕੰਮਾਂ ਤੋਂ ਪ੍ਰੇਰਨਾ ਲੈਂਦੇ ਰਹਾਂਗੇ। ਅਸੀਂ ਹਰ ਭਾਰਤੀ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ ਅਤੇ ਆਪਣੇ ਦੇਸ਼ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਬਣਾਉਂਦੇ ਰਹਾਂਗੇ।"
***********
MJPS/SS/PRK
(Release ID: 2300307)
ਵਿਜ਼ੀਟਰ ਕਾਊਂਟਰ : 66
Read this release in:
Urdu
,
English
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam