ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਪੀੜਤਾਂ ਲਈ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
17 AUG 2026 3:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਜ਼ਖ਼ਮੀਆਂ ਲਈ 50,000 ਰੁਪਏ ਦੇ ਨਾਲ-ਨਾਲ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"ਪ੍ਰਧਾਨ ਮੰਤਰੀ @narendramodi ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2300493)
ਵਿਜ਼ੀਟਰ ਕਾਊਂਟਰ : 48
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam