ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 17 AUG 2026 1:29PM by PIB Chandigarh

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਦੱਸਿਆ :

“ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ @Dev_Fadnavis ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@CMOMaharashtra”

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2300495) ਵਿਜ਼ੀਟਰ ਕਾਊਂਟਰ : 77