ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਹਾਦਸੇ ਦੇ ਪੀੜਤਾਂ ਲਈ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 17 AUG 2026 3:14PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

"ਪੱਛਮ ਬੰਗਾਲ ਦੇ ਬੀਰਭੂਮ ਵਿੱਚ ਹੋਏ ਹਾਦਸੇ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ @narendramodi ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦਾ ਐਲਾਨ ਕੀਤਾ ਹੈ।"

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2300540) ਵਿਜ਼ੀਟਰ ਕਾਊਂਟਰ : 71