ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 20 AUG 2026 10:41AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ।“

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2301888) ਵਿਜ਼ੀਟਰ ਕਾਊਂਟਰ : 70