ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੁਲਾੜ ਦਿਵਸ ’ਤੇ ਵਧਾਈਆਂ ਦਿੱਤੀਆਂ
Posted On:
23 AUG 2026 10:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਲਾੜ ਦਿਵਸ ਮੌਕੇ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਹੋਰ ਵੀ ਵੱਡੇ ਸੁਪਨੇ ਦੇਖਣ, ਹੋਰ ਨਵੀਂਆਂ ਖੋਜਾਂ ਕਰਨ ਅਤੇ ਨਵੀਂਆਂ ਮੰਜ਼ਿਲਾਂ ਸਰ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਰਾਸ਼ਟਰੀ ਪੁਲਾੜ ਦਿਵਸ ਦੀਆਂ ਮੁਬਾਰਕਾਂ!
ਆਓ, ਹੋਰ ਵੀ ਵੱਡੇ ਸੁਪਨੇ ਦੇਖੀਏ, ਹੋਰ ਨਵੀਂਆਂ ਖੋਜਾਂ ਕਰੀਏ ਅਤੇ ਨਵੀਂਆਂ ਮੰਜ਼ਿਲਾਂ ਸਰ ਕਰੀਏ....”
*************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2302602)
ਵਿਜ਼ੀਟਰ ਕਾਊਂਟਰ : 48
Read this release in:
English
,
Urdu
,
हिन्दी
,
Marathi
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam