ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
Posted On:
19 AUG 2026 1:48PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਅੱਜ, 19 ਅਗਸਤ, 2026 ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

*****
ਐੱਮਜੇਪੀਐੱਸ/ਐੱਸਐੱਸ/ਪੀਕੇਕੇ
(Release ID: 2303048)
ਵਿਜ਼ੀਟਰ ਕਾਊਂਟਰ : 18
Read this release in:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Tamil
,
Telugu
,
Kannada
,
Malayalam