ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਣਮ ਦੀਆਂ ਵਧਾਈਆਂ ਦਿੱਤੀਆਂ

Posted On: 26 AUG 2026 9:58AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਓਣਮ ਇੱਕ ਜੀਵੰਤ ਤਿਉਹਾਰ ਹੈ, ਜਿਸ ਨੂੰ ਨਾ ਸਿਰਫ਼ ਭਾਰਤ ਵਿੱਚ ਸਗੋਂ ਦੁਨੀਆ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਖ਼ੁਸ਼ੀ, ਆਪਸੀ ਭਾਈਚਾਰੇ ਅਤੇ ਖ਼ੁਸ਼ਹਾਲੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ഏവർക്കും മനോഹരമായ ഓണം ആശംസിക്കുന്നു. ലോകമെമ്പാടും വലിയ ആവേശത്തോടെ ആഘോഷിക്കപ്പെടുന്ന ഊർജസ്വലമായ ഉത്സവമാണിത്.

ഈ ഉത്സവം സന്തോഷത്തിന്റെയും ഒത്തൊരുമയുടെയും സമൃദ്ധിയുടെയും മനോഭാവത്തിന് കൂടുതൽ കരുത്തുപകരട്ടെ.

 “ਓਣਮ ਦੀਆਂ ਬਹੁਤ-ਬਹੁਤ ਵਧਾਈਆਂ। ਇਹ ਇੱਕ ਜੀਵੰਤ ਤਿਉਹਾਰ ਹੈ, ਜਿਸ ਨੂੰ ਪੂਰੀ ਦੁਨੀਆ ਵਿੱਚ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ।

ਇਹ ਤਿਉਹਾਰ ਖ਼ੁਸ਼ੀ, ਆਪਸੀ ਭਾਈਚਾਰੇ ਅਤੇ ਖ਼ੁਸ਼ਹਾਲੀ ਦੀ ਭਾਵਨਾ ਨੂੰ ਹੋਰ ਵਧਾਵੇ।”

*******

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2303629) ਵਿਜ਼ੀਟਰ ਕਾਊਂਟਰ : 15