ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 27 AUG 2026 6:20PM by PIB Chandigarh

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ @NayabSainiBJP ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@cmohry

*******

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2304036) ਵਿਜ਼ੀਟਰ ਕਾਊਂਟਰ : 4