ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਰਵੇ ਦੇ ਮਾਣਯੋਗ ਕਿੰਗ ਹੈਰਾਲਡ V ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ ਕੀਤਾ
Posted On:
28 AUG 2026 4:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਰਵੇ ਸਾਮਰਾਜ ਦੇ ਮਾਣਯੋਗ ਕਿੰਗ ਹੈਰਾਲਡ V ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟਾਇਆ। ਇਸ ਸਾਲ ਦੀ ਸ਼ੁਰੂਆਤ ਵਿੱਚ ਨਾਰਵੇ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਨਾਰਵੇ ਦੀ ਜਨਤਾ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਨਿੱਘੀ ਅਤੇ ਡੂੰਘੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;
“ਨਾਰਵੇ ਸਾਮਰਾਜ ਦੇ ਮਾਣਯੋਗ ਕਿੰਗ ਹੈਰਾਲਡ V ਦੇ ਦੇਹਾਂਤ ’ਤੇ ਬਹੁਤ ਦੁੱਖ ਹੋਇਆ।
ਮੈਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ ਨਾਰਵੇ ਦੇ ਆਪਣੇ ਦੌਰੇ ਦੌਰਾਨ ਉਨ੍ਹਾਂ ਨਾਲ ਹੋਈ ਮੁਲਾਕਾਤ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਦੀ ਨਿੱਘੀ ਅਤੇ ਆਪਣੇ ਰਾਸ਼ਟਰ ਦੇ ਪ੍ਰਤੀ ਸੇਵਾ ਦੀ ਡੂੰਘੀ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਇਆ ਸੀ।
ਸ਼ਾਹੀ ਪਰਿਵਾਰ ਅਤੇ ਨਾਰਵੇ ਦੀ ਜਨਤਾ ਦੇ ਪ੍ਰਤੀ ਮੇਰੀ ਦਿਲੋਂ ਹਮਦਰਦੀ।”
******
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2304653)
ਵਿਜ਼ੀਟਰ ਕਾਊਂਟਰ : 17
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam