ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 7.8% ਜੀਡੀਪੀ ਵਿਕਾਸ ਦਰ ਹਾਸਲ ਕਰਨ ’ਤੇ ਦੇਸ਼ ਨੂੰ ਵਧਾਈ ਦਿੱਤੀ; ਵਧਦੇ ਆਰਥਿਕ ਵਿਸ਼ਵਾਸ ਦਾ ਵਿਸ਼ੇਸ਼ ਜ਼ਿਕਰ ਕੀਤਾ
Posted On:
01 SEP 2026 12:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਵਿੱਚ 7.8% ਦੀ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਕਾਸ ਦਰ ਹਾਸਲ ਕਰਨ ਉੱਤੇ ਦੇਸ਼ ਨੂੰ ਵਧਾਈ ਦਿੱਤੀ। ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਨੇ ਮਜ਼ਬੂਤ ਆਰਥਿਕ ਅੰਕੜਿਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਅਤੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਇਹ ਅੰਕੜੇ ਵਧਦੇ ਆਰਥਿਕ ਵਿਸ਼ਵਾਸ ਨੂੰ ਦਰਸਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਪੋਸਟ ਵਿੱਚ ਸਾਂਝਾ ਕੀਤਾ:
“7.8% ਵਿਕਾਸ।
ਮਜ਼ਬੂਤ ਅੰਕੜੇ।
ਹੋਰ ਵੀ ਮਜ਼ਬੂਤ ਵਿਸ਼ਵਾਸ।”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2305819)
ਵਿਜ਼ੀਟਰ ਕਾਊਂਟਰ : 4
Read this release in:
Telugu
,
Malayalam
,
Marathi
,
Bengali
,
Bengali-TR
,
Odia
,
English
,
Urdu
,
हिन्दी
,
Nepali
,
Assamese
,
Manipuri
,
Gujarati
,
Tamil
,
Kannada