ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਨ ਫ਼ਿਲਮ ਅਦਾਕਾਰ ਉੱਤਮ ਕੁਮਾਰ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ’ਤੇ ਸ਼ਰਧਾਂਜਲੀ ਭੇਟ ਕੀਤੀ

Posted On: 03 SEP 2026 9:10AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਫ਼ਿਲਮ ਅਦਾਕਾਰ ਉੱਤਮ ਕੁਮਾਰ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ’ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਖ਼ਸੀਅਤ ਦੱਸਿਆ ਜਿਨ੍ਹਾਂ ਦੀ ਬੇਮਿਸਾਲ ਅਤੇ ਜੀਵਿਤ ਅਦਾਕਾਰੀ ਨਾਲ ਵੱਖ-ਵੱਖ ਪੀੜ੍ਹੀਆਂ ਦੇ ਦਰਸ਼ਕ ਅੱਜ ਵੀ ਡੂੰਘਾਈ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਪ੍ਰਸਾਰਿਤ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਪ੍ਰਸਿੱਧ ਅਦਾਕਾਰ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

"ਮਹਾਨਾਇਕ ਉੱਤਮ ਕੁਮਾਰ... ਇੱਕ ਅਜਿਹੇ ਮਹਾਨ ਅਭਿਨੇਤਾ, ਜਿਨ੍ਹਾਂ ਦੀ ਸਦੀਵੀ ਪ੍ਰਦਰਸ਼ਨੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਦੀ ਹੈ।"

ਉਨ੍ਹਾਂ ਦੀ ਜਨਮ ਸ਼ਤਾਬਦੀ ’ਤੇ ਸ਼ਰਧਾਂਜਲੀ।

ਮੈਂ ਪਿਛਲੇ ਐਤਵਾਰ ਨੂੰ #MannKiBaat ਦੌਰਾਨ ਉਸ ਬਾਰੇ ਜੋ ਕੁਝ ਵੀ ਬੋਲਿਆ ਸੀ, ਉਸ ਨੂੰ ਵੀ ਸਾਂਝਾ ਕਰ ਰਿਹਾ ਹਾਂ।

 

মহানায়ক উত্তম কুমার... এক কিংবদন্তি যাঁর কালজয়ী পরিবেশনা প্রজন্মান্তরের মানুষের সঙ্গে সংযোগ স্থাপন করে চলেছে।  

তাঁর জন্মশতবার্ষিকীতে শ্রদ্ধাঞ্জলি।  

গত রবিবার #MannKiBaat অনুষ্ঠানে আমি তাঁর সম্পর্কে যা বলেছিলাম, তাও শেয়ার করছি।"

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2306344) ਵਿਜ਼ੀਟਰ ਕਾਊਂਟਰ : 7