ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਡੋਦਰਾ ਵਿੱਚ ਪ੍ਰਮੁੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਹੋਏ ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝਾ ਕੀਤੀਆਂ

Posted On: 08 SEP 2026 5:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਡੋਦਰਾ ਵਿੱਚ ਪ੍ਰਮੁੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਹੋਏ ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ;

“2,800 ਕਿੱਲੋਮੀਟਰ ਤੋਂ ਵੱਧ ਲੰਬਾ ਡੈਡੀਕੇਟਿਡ ਫ੍ਰੇਟ ਕੌਰੀਡੋਰ ਹੁਣ ਬਣ ਕੇ ਤਿਆਰ ਹੋ ਗਿਆ ਹੈ।

ਇਹ ਗਤੀ ਸ਼ਕਤੀ ਅਤੇ ਭਾਰਤ ਦੇ ਲੌਜਿਸਟਿਕਸ ਬਦਲਾਵ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ।”

 “ਭਾਰਤ ਨਿਰਮਾਣ ਕਰ ਰਿਹਾ ਹੈ:

ਚਿੱਪਸ ਤੋਂ ਲੈ ਕੇ ਜਹਾਜ਼ਾਂ ਤੱਕ... ਦੇਸ਼ ਵਿੱਚ ਹੀ ਸਮੁੱਚੀ ਮੁੱਲ ਲੜੀਆਂ।

ਸੂਰਜੀ ਊਰਜਾ ਤੋਂ ਲੈ ਕੇ ਪਰਮਾਣੂ ਊਰਜਾ ਤੱਕ... ਏਆਈ, ਡੇਟਾ ਸੈਂਟਰ ਅਤੇ ਭਵਿੱਖ ਦੇ ਉਦਯੋਗਾਂ ਦੇ ਲਈ ਊਰਜਾ ਤੰਤਰ।”

**********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2308235) ਵਿਜ਼ੀਟਰ ਕਾਊਂਟਰ : 3