Posted On:
10 SEP 2026 6:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਿਕਸ 2026 ਸੰਮੇਲਨ ਲਈ ਭਾਰਤ ਦੇ ਪੂਰੀ ਤਰ੍ਹਾਂ ਤਿਆਰ ਹੋਣ ਦਾ ਜ਼ਿਕਰ ਕੀਤਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ,
“ਬ੍ਰਿਕਸ 2026 ਲਈ ਪੂਰੀ ਤਰ੍ਹਾਂ ਤਿਆਰ!
@BricsIndia2026”
****
ਐੱਮਜੇਪੀਐੱਸ/ਐੱਸਐੱਸ/ਐੱਸਟੀ