ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਰਿਹਾਇਸ਼ 'ਤੇ ਗਣਪਤੀ ਦਰਸ਼ਨਾਂ ਦੌਰਾਨ ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ-ਅਰਚਨਾ ਕੀਤੀ

Posted On: 14 SEP 2026 10:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਰਿਹਾਇਸ਼ 'ਤੇ ਗਣਪਤੀ ਦਰਸ਼ਨ ਕੀਤੇ।

ਪ੍ਰਧਾਨ ਮੰਤਰੀ ਨੇ ਸਾਰਿਆਂ ਲਈ ਭਗਵਾਨ ਸ਼੍ਰੀ ਗਣੇਸ਼ ਦੀ ਕ੍ਰਿਪਾ ਦੀ ਅਰਦਾਸ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ,

"ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਜੀ ਦੀ ਰਿਹਾਇਸ਼ 'ਤੇ ਗਣਪਤੀ ਦਰਸ਼ਨ ਕੀਤੇ। 

ਭਗਵਾਨ ਸ਼੍ਰੀ ਗਣੇਸ਼ ਸਾਰਿਆਂ ਨੂੰ ਅਸ਼ੀਰਵਾਦ ਦੇਣ! 

@PiyushGoyal"

*********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2310322) ਵਿਜ਼ੀਟਰ ਕਾਊਂਟਰ : 5