ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੀ ਵਿਕਾਸ ਗਾਥਾ ਕਿਵੇਂ ਨੀਤੀ ਕ੍ਰਾਂਤੀ ਨੂੰ ਇੱਕ ਹੋਰ ਸਫ਼ਲ ਕਹਾਣੀ ਬਣਾ ਰਹੀ ਹੈ

Posted On: 17 SEP 2026 2:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਣਨ ਦਾ ਇੱਕ ਲੇਖ ਸਾਂਝਾ ਕੀਤਾ। ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਵਿਕਾਸ ਗਾਥਾ ਵਿੱਚ ਨੀਤੀ ਕ੍ਰਾਂਤੀ ਇੱਕ ਹੋਰ ਸਫ਼ਲ ਕਹਾਣੀ ਬਣ ਰਹੀ ਹੈ। ਲੇਖ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਭਾਰਤ ਹੁਣ ਆਪਣੇ ਸਮੁੰਦਰੀ ਸਰੋਤਾਂ ਦੀ ਵਰਤੋਂ ਲਈ ਤੱਟਾਂ ਤੋਂ ਪਰੇ ਦੇਖ ਰਿਹਾ ਹੈ। ਇਸ ਦੇ ਨਾਲ ਹੀ, ਟਿਕਾਊ ਮੱਛੀ ਪਾਲਣ ਤੱਟਵਰਤੀ ਭਾਈਚਾਰਿਆਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ, ਜਿਸ ਨਾਲ ਤੱਟਵਰਤੀ ਭਾਰਤ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਰਹੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ:

“@VPIndia ਦੇ ਸ਼੍ਰੀ @CPR_VP ਦਾ ਲਾਜ਼ਮੀ ਤੌਰ ’ਤੇ ਪੜ੍ਹਨਯੋਗ ਇੱਕ ਲੇਖ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ @narendramodi ਦੀ ਅਗਵਾਈ ਹੇਠ ਭਾਰਤ ਦੀ ਵਿਕਾਸ ਗਾਥਾ 'ਨੀਤੀ ਕ੍ਰਾਂਤੀ' ਨੂੰ ਇੱਕ ਹੋਰ ਸਫ਼ਲ ਕਹਾਣੀ ਬਣਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਹੁਣ ਆਪਣੇ ਸਮੁੰਦਰੀ ਸਰੋਤਾਂ ਦੀ ਵਰਤੋਂ ਲਈ ਤੱਟਾਂ ਤੋਂ ਪਰੇ ਦੇਖ ਰਿਹਾ ਹੈ। ਟਿਕਾਊ ਮੱਛੀ ਪਾਲਣ ਤੱਟਵਰਤੀ ਭਾਈਚਾਰਿਆਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਨਵੇਂ ਮੌਕੇ ਸਿਰਜ ਰਿਹਾ ਹੈ। ਇਸ ਨਾਲ ਤੱਟਵਰਤੀ ਭਾਰਤ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋ ਰਹੀ ਹੈ।”

https://indianexpress.com/article/opinion/columns/vice-president-c-p-radhakrishnan-india-blue-economy-fisheries-revolution-10881220/

 

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2311805) ਵਿਜ਼ੀਟਰ ਕਾਊਂਟਰ : 8