ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਸ਼੍ਰੀ ਐੱਮ ਵੈਂਕਈਆ ਨਾਇਡੂ ਜੀ ਦਾ ਧੰਨਵਾਦ ਕੀਤਾ

Posted On: 17 SEP 2026 10:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਸ਼੍ਰੀ ਐੱਮ ਵੈਂਕਈਆ ਨਾਇਡੂ ਜੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਖ਼ੁਸ਼ਹਾਲ ਭਾਰਤ ਦੇ ਨਿਰਮਾਣ ਦੀ ਯਾਤਰਾ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ, ਉੱਦਮਸ਼ੀਲਤਾ ਅਤੇ ਸਮੂਹਿਕ ਯਤਨਾਂ ਤੋਂ ਆਪਣੀ ਸ਼ਕਤੀ ਪ੍ਰਾਪਤ ਕਰਦੀ ਹੈ।

ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ:

ਵੈਂਕਈਆ ਜੀ, ਤੁਹਾਡੀਆਂ ਦਿਲੋਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ।

ਇੱਕ ਖ਼ੁਸ਼ਹਾਲ ਭਾਰਤ ਦੇ ਨਿਰਮਾਣ ਦੀ ਇਹ ਯਾਤਰਾ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ, ਉਨ੍ਹਾਂ ਦੀ ਉੱਦਮਸ਼ੀਲਤਾ ਅਤੇ ਸਮੂਹਿਕ ਯਤਨਾਂ ਦੇ ਬਲ ’ਤੇ ਅੱਗੇ ਵਧ ਰਹੀ ਹੈ।

@MVenkaiahNaidu

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2311939) ਵਿਜ਼ੀਟਰ ਕਾਊਂਟਰ : 5