ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰਿਵੰਸ਼ ਜੀ ਦਾ ਧੰਨਵਾਦ ਕੀਤਾ


Posted On: 17 SEP 2026 8:09PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰਿਵੰਸ਼ ਜੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਮ ਲੋਕਾਂ ਦੀ ਸੇਵਾ ਕਰਨ ਦਾ ਸਾਡਾ ਸੰਕਲਪ ਅਟੁੱਟ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

ਤੁਹਾਡੀਆਂ ਸ਼ੁਭਕਾਮਨਾਵਾਂ ਲਈ ਦਿਲੋਂ ਧੰਨਵਾਦ, ਹਰਿਵੰਸ਼ ਜੀ। ਜਨ-ਜਨ ਦੀ ਸੇਵਾ ਦਾ ਸਾਡਾ ਸੰਕਲਪ ਅਟੁੱਟ ਹੈ। ਦੇਸ਼ ਵਾਸੀਆਂ ਨੂੰ ਹਰ ਤਰ੍ਹਾਂ ਨਾਲ ਸਸ਼ਕਤ ਬਣਾਉਣ ਦੇ ਆਪਣੇ ਯਤਨਾਂ ਵਿੱਚ ਅਸੀਂ ਕੋਈ ਕਸਰ ਨਹੀਂ ਛੱਡ ਰਹੇ ਹਾਂ।

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2312025) ਵਿਜ਼ੀਟਰ ਕਾਊਂਟਰ : 5