ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
26 SEP 2026 9:20AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਸਿੰਘ ਨੇ ਕਈ ਸਾਲਾਂ ਤੱਕ ਜਨਤਕ ਜੀਵਨ ਵਿੱਚ ਰਹਿ ਕੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਜਨਮ ਦਿਨ ’ਤੇ ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਸ਼ਰਧਾਂਜਲੀ। ਉਨ੍ਹਾਂ ਨੇ ਕਈ ਸਾਲਾਂ ਤੱਕ ਜਨਤਕ ਜੀਵਨ ਵਿੱਚ ਰਹਿ ਕੇ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕੀਤੀ।”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315323)
ਵਿਜ਼ੀਟਰ ਕਾਊਂਟਰ : 9
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam