ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 01 OCT 2026 4:34PM by PIB Chandigarh

 ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ; 

“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, @DrMohanYadav51 ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। 

@CMMadhyaPradesh”

***********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2318531) ਵਿਜ਼ੀਟਰ ਕਾਊਂਟਰ : 5