ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ ਅਤੇ ਬਾਪੂ ਦੇ ਸਦੀਵੀ ਸੰਦੇਸ਼ ਨੂੰ ਯਾਦ ਕੀਤਾ

Posted On: 02 OCT 2026 8:54PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ ਅਤੇ ਮਹਾਤਮਾ ਗਾਂਧੀ ਦੇ ਸਦੀਵੀ ਸੰਦੇਸ਼ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮੌਕੇ ਦੀ ਇੱਕ ਮੁੱਖ ਵਿਸ਼ੇਸ਼ਤਾ ਨੌਜਵਾਨ ਦੋਸਤਾਂ ਨਾਲ ਉਨ੍ਹਾਂ ਦੀ ਗੱਲਬਾਤ ਸੀ।
 

ਸ਼੍ਰੀ ਮੋਦੀ ਐੱਕਸ ’ਤੇ ਇੱਕ ਪੋਸਟ ਵਿੱਚ ਨੇ ਕਿਹਾ;

 “ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਇਆ। ਅਸੀਂ ਬਾਪੂ ਦੇ ਸਦੀਵੀ ਸੰਦੇਸ਼ ਨੂੰ ਯਾਦ ਕੀਤਾ। 

ਇੱਕ ਮੁੱਖ ਵਿਸ਼ੇਸ਼ਤਾ ਮੇਰੇ ਨੌਜਵਾਨ ਦੋਸਤਾਂ ਨਾਲ ਗੱਲਬਾਤ ਸੀ।”


*******

 ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2318793) ਵਿਜ਼ੀਟਰ ਕਾਊਂਟਰ : 9