ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ 06 ਤੋਂ 08 ਅਕਤੂਬਰ, 2026 ਤੱਕ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ
Posted On:
05 OCT 2026 8:00PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 06 ਤੋਂ 08 ਅਕਤੂਬਰ, 2026 ਤੱਕ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ।
06 ਅਕਤੂਬਰ 2026 ਨੂੰ, ਰਾਸ਼ਟਰਪਤੀ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਸ), ਬਿਲਾਸਪੁਰ ਦੇ ਪਹਿਲੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ।
07 ਅਕਤੂਬਰ 2026 ਨੂੰ, ਰਾਸ਼ਟਰਪਤੀ ਲਾਹੌਲ-ਸਪੀਤੀ ਜ਼ਿਲ੍ਹੇ ਦੇ ਰੋਹਤਾਂਗ ਸਥਿਤ ਅਟਲ ਸੁਰੰਗ ਦਾ ਦੌਰਾ ਕਰਨਗੇ।
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2319440)
ਵਿਜ਼ੀਟਰ ਕਾਊਂਟਰ : 6