ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜੋ ਜਨਤਕ ਜੀਵਨ ਵਿੱਚ ਉਹਨਾਂ ਦੇ 25 ਸਾਲਾਂ ਨੂੰ ਆਕਾਰ ਦੇਣ ਵਾਲੇ ਸੇਵਾ, ਉਦੇਸ਼, ਦ੍ਰਿੜ੍ਹਤਾ ਅਤੇ ਹਿੰਮਤ ਦੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਾ ਹੈ
Posted On:
07 OCT 2026 12:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਾਜੀ (ਸ਼੍ਰੀ ਕਮਲੇਸ਼ ਪਟੇਲ) ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਸੇਵਾ, ਉਦੇਸ਼, ਦ੍ਰਿੜ੍ਹ ਵਿਸ਼ਵਾਸ ਅਤੇ ਹਿੰਮਤ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਰਾਹੀਂ ਪ੍ਰਧਾਨ ਮੰਤਰੀ ਦੇ ਜਨਤਕ ਜੀਵਨ ਦੇ 25 ਸਾਲਾਂ 'ਤੇ ਵਿਚਾਰ ਕੀਤਾ ਗਿਆ ਹੈ।
ਦਾਜੀ ਨੇ ਰੇਖਾਂਕਿਤ ਕੀਤਾ ਕਿ ਸ਼੍ਰੀ ਮੋਦੀ ਦੀ ਯਾਤਰਾ ਦੌਰਾਨ ਸੇਵਾ ਦੀ ਅਟੁੱਟ ਭਾਵਨਾ ਲਗਾਤਾਰ ਮਾਰਗ-ਦਰਸ਼ਕ ਸੂਤਰ ਬਣੀ ਰਹੀ ਹੈ, ਜੋ ਉਨ੍ਹਾਂ ਦੇ ਸਮਰਪਿਤ ਕਾਰਜ ਦੇ ਸ਼ੁਰੂਆਤੀ ਸਾਲਾਂ ਤੋਂ ਲੈ ਕੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਅਗਵਾਈ ਤੱਕ ਨਿਰੰਤਰ ਬਣੀ ਰਹੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:
"ਦਾਜੀ (ਸ਼੍ਰੀ ਕਮਲੇਸ਼ ਪਟੇਲ) ਨੇ ਸੇਵਾ, ਉਦੇਸ਼, ਦ੍ਰਿੜ੍ਹ ਵਿਸ਼ਵਾਸ ਅਤੇ ਹਿੰਮਤ ਦੀਆਂ ਕਦਰਾਂ-ਕੀਮਤਾਂ ਰਾਹੀਂ ਪੀਐੱਮ @narendramodi ਦੇ ਜਨਤਕ ਜੀਵਨ ਦੇ 25 ਸਾਲਾਂ 'ਤੇ ਵਿਚਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸ਼੍ਰੀ ਮੋਦੀ ਦੇ ਸ਼ੁਰੂਆਤੀ ਸਾਲਾਂ ਤੋਂ ਲੈ ਕੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਯਾਤਰਾ ਤੱਕ, ਕਿਸ ਤਰ੍ਹਾਂ ਸੇਵਾ ਦੀ ਭਾਵਨਾ ਲਗਾਤਾਰ ਉਨ੍ਹਾਂ ਦਾ ਮਾਰਗ-ਦਰਸ਼ਕ ਸੂਤਰ ਬਣੀ ਰਹੀ ਹੈ।"
***********
ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ
(Release ID: 2320166)
ਵਿਜ਼ੀਟਰ ਕਾਊਂਟਰ : 5
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Bengali-TR
,
Gujarati
,
Tamil
,
Telugu
,
Malayalam