ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਮਰਪਿਤ ਸੇਵਾ ਦੇ ਗੁਣ ਨੂੰ ਦਰਸਾਉਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
Posted On:
07 OCT 2026 10:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਰਪਿਤ ਸੇਵਾ, ਉੱਤਮ ਆਚਰਣ ਅਤੇ ਫ਼ਰਜ਼ ਦੀ ਭਾਵਨਾ ਦੇ ਮਹੱਤਵ ਨੂੰ ਦਰਸਾਉਣ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਨੂੰ ਅੱਜ ਸਾਂਝਾ ਕੀਤਾ:
“नित्यं परिचरेच्चैव तद्वै सुकृतमुत्तमम्।
कीर्तिं पुण्यं यशो लोकान् प्राप्स्यसे राजसत्तम।।”
ਇਸ ਸਲੋਕ ਦਾ ਅਰਥ ਹੈ ਕਿ ਦੂਜਿਆਂ ਦੀ ਸੇਵਾ ਕਰਨਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਉੱਤਮ ਆਚਰਣ ਦੇ ਸਭ ਤੋਂ ਉੱਚੇ ਰੂਪਾਂ ਵਿੱਚੋਂ ਇੱਕ ਹੈ। ਇਹ ਦੱਸਦਾ ਹੈ ਕਿ ਇਸ ਤਰ੍ਹਾਂ ਦੇ ਸਮਰਪਣ ਨਾਲ ਨਾ ਸਿਰਫ਼ ਪੁੰਨ ਅਤੇ ਸਦਭਾਵਨਾ ਪ੍ਰਾਪਤ ਹੁੰਦੀ ਹੈ, ਸਗੋਂ ਸਮਾਜ ਵਿੱਚ ਸਦੀਵੀ ਆਦਰ-ਸਤਿਕਾਰ ਅਤੇ ਮਾਨਤਾ ਵੀ ਮਿਲਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
नित्यं परिचरेच्चैव तद्वै सुकृतमुत्तमम्।
कीर्तिं पुण्यं यशो लोकान् प्राप्स्यसे राजसत्तम।।
***
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2320178)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam