ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਹੈ ਜੋ ਦੇਸ਼ ਦੀ ਕ੍ਰਮਵਾਰ ਤਰੱਕੀ ਤੋਂ ਅਭਿਲਾਸ਼ਾ ਅਤੇ ਆਤਮ-ਵਿਸ਼ਵਾਸ ਵੱਲ ਵਧਣ ਦੀ ਯਾਤਰਾ 'ਤੇ ਕੇਂਦਰਿਤ ਹੈ
Posted On:
07 OCT 2026 12:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸ਼੍ਰੀ ਨਰੇਂਦਰ ਮੋਦੀ ਦੀ 25 ਸਾਲਾਂ ਦੀ ਅਗਵਾਈ ਵਿੱਚ ਭਾਰਤ ਦੇ ਵਿਕਾਸ ਅਤੇ ਲੋਕ ਸਸ਼ਕਤੀਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਸ਼੍ਰੀ ਨਾਇਡੂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬੁਨਿਆਦੀ ਢਾਂਚੇ ਅਤੇ ਲੋਕ ਕਲਿਆਣ ਤੋਂ ਲੈ ਕੇ ਤਕਨਾਲੋਜੀ, ਨਵੀਨਤਾ ਅਤੇ ਦੇਸ਼ ਦੀ ਵਿਸ਼ਵ-ਵਿਆਪੀ ਸਾਖ਼ ਤੱਕ, ਇਹਨਾਂ ਸਾਲਾਂ ਵਿੱਚ ਵਿਆਪਕ ਬਦਲਾਅ ਦੇਖੇ ਗਏ ਜੋ ਭਾਰਤ ਦੀ ਕ੍ਰਮਵਾਰ ਤਰੱਕੀ ਤੋਂ ਅਭਿਲਾਸ਼ਾ ਅਤੇ ਆਤਮ-ਵਿਸ਼ਵਾਸ ਵੱਲ ਵਧਣ ਦੀ ਯਾਤਰਾ ਦਾ ਪ੍ਰਤੀਕ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐੱਕਸ 'ਤੇ ਪੋਸਟ ਕੀਤਾ:
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਲਿਖਿਆ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ 25 ਸਾਲਾਂ ਦੀ ਅਗਵਾਈ ਵਿੱਚ ਭਾਰਤ ਦੇ ਵਿਕਾਸ ਅਤੇ ਲੋਕ ਸਸ਼ਕਤੀਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬੁਨਿਆਦੀ ਢਾਂਚੇ ਅਤੇ ਲੋਕ ਕਲਿਆਣ ਤੋਂ ਲੈ ਕੇ ਤਕਨਾਲੋਜੀ, ਨਵੀਨਤਾ ਅਤੇ ਭਾਰਤ ਦੀ ਵਿਸ਼ਵ-ਵਿਆਪੀ ਸਾਖ਼ ਤੱਕ, ਇਹਨਾਂ ਸਾਲਾਂ ਵਿੱਚ ਵਿਆਪਕ ਬਦਲਾਅ ਦੇਖਣ ਨੂੰ ਮਿਲੇ ਹਨ।
ਭਾਰਤ ਦੀ ਕ੍ਰਮਵਾਰ ਤਰੱਕੀ ਤੋਂ ਅਭਿਲਾਸ਼ਾ ਅਤੇ ਆਤਮ-ਵਿਸ਼ਵਾਸ ਵੱਲ ਵਧਣ ਦੀ ਯਾਤਰਾ 'ਤੇ ਲਿਖੇ ਇਸ ਲੇਖ ਨੂੰ ਜ਼ਰੂਰ ਪੜ੍ਹੋ।”
***********
ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ
(Release ID: 2320186)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Telugu
,
Kannada
,
Malayalam