ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਹੈ ਜੋ ਭਾਰਤ ਦੇ ਵਿਕਾਸ ਅਤੇ ਵਿਕਸਤ ਭਾਰਤ 2047 ਲਈ ਰੱਖੀ ਗਈ ਮਜ਼ਬੂਤ ਨੀਂਹ ’ਤੇ ਚਾਨਣਾ ਪਾਉਂਦਾ ਹੈ

Posted On: 07 OCT 2026 1:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਚਾਨਣਾ ਪਾਇਆ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਸ਼ਾਸਨਕਾਲ ਵਿੱਚ ਭਾਰਤ ਦੀ ਵਿਕਾਸ ਗਤੀ ਕਈ ਗੁਣਾ ਵਧ ਗਈ ਹੈ।

ਸ਼੍ਰੀ ਖੱਟਰ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਡਿਜੀਟਲ ਤਕਨਾਲੋਜੀ ਅਤੇ ਇਨਫ੍ਰਾਸਟ੍ਰਕਚਰ ਤੋਂ ਲੈ ਕੇ ਮੈਨੂਫੈਕਚਰਿੰਗ ਅਤੇ ਸਮਾਜਿਕ ਭਲਾਈ ਤੱਕ, ਇਸ ਮਿਆਦ ਨੇ ਭਾਰਤ ਦੇ ਵਿਕਾਸ ਦੇ ਅਗਲੇ ਪੜਾਅ ਅਤੇ ਵਿਕਸਤ ਭਾਰਤ 2047 ਦੇ ਵਿਜ਼ਨ ਲਈ ਮਜ਼ਬੂਤ ਨੀਂਹ ਤਿਆਰ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ: 

“ਕੇਂਦਰੀ ਮੰਤਰੀ ਸ਼੍ਰੀ @mlkhattar ਨੇ ਆਪਣੇ ਲੇਖ ਵਿੱਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ @narendramodi ਦੇ 25 ਸਾਲਾਂ ਦੇ ਸ਼ਾਸਨਕਾਲ ਵਿੱਚ ਭਾਰਤ ਦੀ ਵਿਕਾਸ ਗਤੀ ਕਈ ਗੁਣਾ ਵਧ ਗਈ ਹੈ। 

ਡਿਜੀਟਲ ਤਕਨਾਲੋਜੀ ਅਤੇ ਇਨਫ੍ਰਾਸਟ੍ਰਕਚਰ ਤੋਂ ਲੈ ਕੇ ਮੈਨੂਫੈਕਚਰਿੰਗ ਅਤੇ ਸਮਾਜਿਕ ਭਲਾਈ ਤੱਕ, ਇਸ ਮਿਆਦ ਨੇ ਭਾਰਤ ਦੇ ਵਿਕਾਸ ਦੇ ਅਗਲੇ ਪੜਾਅ ਅਤੇ ਵਿਕਸਤ ਭਾਰਤ 2047 ਲਈ ਮਜ਼ਬੂਤ ਨੀਂਹ ਤਿਆਰ ਕੀਤੀ ਹੈ।”

 

***********

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ


(Release ID: 2320532) ਵਿਜ਼ੀਟਰ ਕਾਊਂਟਰ : 4