ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਖਣ, ਟੀਮ ਵਰਕ ਅਤੇ ਸ਼ਾਸਨ ਵਿੱਚ ਸਖ਼ਤ ਮਿਹਨਤ ਦਾ ਜ਼ਿਕਰ ਕਰਦੇ ਹੋਏ ਇੱਕ ਲੇਖ ਸਾਂਝਾ ਕੀਤਾ
Posted On:
07 OCT 2026 1:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਹਸਮੁਖ ਅਧਿਆ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਚਾਨਣਾ ਪਾਇਆ ਗਿਆ ਹੈ ਕਿ ਸ਼੍ਰੀ ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਬਣਨ ਦੇ ਸ਼ੁਰੂਆਤੀ ਸਾਲਾਂ ਵਿੱਚ ਸਿੱਖਣ, ਟੀਮ ਵਰਕ ਅਤੇ ਸਖ਼ਤ ਮਿਹਨਤ ’ਤੇ ਕਿੰਨਾ ਜ਼ੋਰ ਦਿੱਤਾ ਗਿਆ ਸੀ।
ਸ਼੍ਰੀ ਅਧਿਆ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਕਿਵੇਂ ਇਸ ਦ੍ਰਿਸ਼ਟੀਕੋਣ ਨੇ ਸ਼ਾਸਨ ਨੂੰ ਇੱਕ ਨਵਾਂ ਵਿਜ਼ਨ ਦਿੱਤਾ ਅਤੇ ਸ਼੍ਰੀ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਵਿੱਚ ਦੇਖੀ ਗਈ ਪਰਿਵਰਤਨਕਾਰੀ ਅਗਵਾਈ ਦੀ ਨੀਂਹ ਰੱਖੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸ਼ੁਰੂਆਤੀ ਸਾਲਾਂ ਵਿੱਚ ਸਿੱਖਣ, ਟੀਮ ਵਰਕ ਅਤੇ ਸਖ਼ਤ ਮਿਹਨਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਸੀ। ਸ਼੍ਰੀ ਹਸਮੁਖ ਅਧਿਆ ਯਾਦ ਕਰਦੇ ਹਨ ਕਿ ਕਿਵੇਂ ਇਸ ਦ੍ਰਿਸ਼ਟੀਕੋਣ ਨੇ ਸ਼ਾਸਨ ਨੂੰ ਇੱਕ ਨਵਾਂ ਵਿਜ਼ਨ ਦਿੱਤਾ ਅਤੇ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਵਿੱਚ ਦਿਖਾਈ ਦੇਣ ਵਾਲੀ ਅਗਵਾਈ ਨੂੰ ਆਕਾਰ ਦਿੱਤਾ।”
https://www.hindustantimes.com/india-news/a-glimpse-at-early-years-of-narendra-modi-as-the-chief-minister-of-gujarat-101791334808987.html
ਨਮੋ ਐਪ ਰਾਹੀਂ”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ
(Release ID: 2320533)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
हिन्दी
,
Marathi
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam