ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਸ਼ੁਭਕਾਮਨਾਵਾਂ ਦੇਣ ਲਈ ਫ਼ਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਦਾ ਧੰਨਵਾਦ ਕੀਤਾ
Posted On:
07 OCT 2026 9:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਵੱਲੋਂ ਮਿਲੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਨਿਰੰਤਰ ਜਾਰੀ ਰੱਖਣ ਅਤੇ ਦੋਸਤੀ ਨੂੰ ਹੋਰ ਗੂੜ੍ਹਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ, ਤੁਹਾਡਾ ਧੰਨਵਾਦ।
ਭਾਰਤ, ਫ਼ਿਲੀਪੀਨਜ਼ ਨਾਲ ਆਪਣੀ ਰਣਨੀਤਕ ਭਾਈਵਾਲੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ। ਮੈਂ ਸਾਡੇ ਨਿਰੰਤਰ ਜੁੜਾਅ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਨੂੰ ਹੋਰ ਗੂੜ੍ਹਾ ਬਣਾਉਣ ਲਈ ਉਤਸ਼ਾਹਿਤ ਹਾਂ।
@bongbongmarcos
*********
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2320791)
ਵਿਜ਼ੀਟਰ ਕਾਊਂਟਰ : 4