ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਸਰਬੀਆ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਵੁਸਿਕ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ
Posted On:
07 OCT 2026 9:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਬੀਆ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਵੁਸਿਕ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਸਰਬੀਆ ਵਿਚਾਲੇ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਸਰਬੀਆ ਦੇ ਰਾਸ਼ਟਰਪਤੀ ਦੇ ਨਿੱਜੀ ਯੋਗਦਾਨ ਦੀ ਬਹੁਤ ਸ਼ਲਾਘਾ ਕਰਦੇ ਹਨ।
ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:
"ਤੁਹਾਡੇ ਪਿਆਰ ਭਰੇ ਸ਼ਬਦਾਂ ਅਤੇ ਦੋਸਤੀ ਲਈ ਧੰਨਵਾਦ।
ਮੈਂ ਭਾਰਤ ਅਤੇ ਸਰਬੀਆ ਵਿਚਾਲੇ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਤੁਹਾਡੇ ਨਿੱਜੀ ਯੋਗਦਾਨ ਦੀ ਬਹੁਤ ਸ਼ਲਾਘਾ ਕਰਦਾ ਹਾਂ।
ਤੁਹਾਡੀ ਅਗਵਾਈ ਵਿੱਚ ਸਰਬੀਆ ਵਿੱਚ ਬੇਮਿਸਾਲ ਬਦਲਾਅ ਆਏ ਹਨ। ਤੁਸੀਂ ਦ੍ਰਿੜ੍ਹ ਸੰਕਲਪ ਅਤੇ ਸਮਰਪਣ ਨਾਲ ਸਰਬੀਆ ਦੀ ਸੇਵਾ ਕੀਤੀ ਹੈ।
ਮੈਂ ਭਾਰਤ ਅਤੇ ਸਰਬੀਆ ਵਿਚਾਲੇ ਭਾਈਵਾਲੀ ਨੂੰ ਹੋਰ ਨਵੀਂਆਂ ਉਚਾਈਆਂ 'ਤੇ ਲੈ ਕੇ ਜਾਣ ਲਈ ਉਤਸ਼ਾਹਿਤ ਹਾਂ।
@avucic
*****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2320800)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
हिन्दी
,
Marathi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam