ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੂਪੀ ਸੋਰੇਨ ਜੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

Posted On: 08 OCT 2026 12:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਪੀ ਸੋਰੇਨ ਜੀ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਕਾਰਜ ਕੀਤੇ। ਸ਼੍ਰੀ ਮੋਦੀ ਨੇ ਦੁੱਖ ਦੀ ਇਸ ਘੜੀ ਵਿੱਚ ਹੇਮੰਤ ਜੀ, ਕਲਪਨਾ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਰੂਪੀ ਸੋਰੇਨ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਹਮੇਸ਼ਾ ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਕਾਰਜ ਕੀਤੇ। ਦੁੱਖ ਦੀ ਇਸ ਘੜੀ ਵਿੱਚ ਹੇਮੰਤ ਸੋਰੇਨ ਜੀ, ਕਲਪਨਾ ਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ।

रूपी सोरेन जी के निधन से बहुत दुख हुआ है। उन्होंने सदैव जनजातीय समुदायों के सशक्तिकरण के लिए कार्य किए। शोक की इस घड़ी में हेमंत सोरेन जी, कल्पना जी और उनके परिजनों के प्रति मेरी गहरी संवेदनाएं।

ᱨᱩᱯᱤ ᱥᱚᱨᱮᱱᱮ ᱵᱟᱹᱜᱤᱭᱟᱜ ᱵᱚᱱ ᱛᱮ ᱟ.ᱰᱤ ᱫᱩᱠᱤᱧ ᱟᱴᱠᱟᱨᱮᱫ ᱠᱟᱱᱟ᱾ ᱱᱤᱭᱟᱹ ᱫᱩᱠ ᱚᱠᱛᱮ ᱨᱮ ᱤᱧᱟᱹᱜ ᱡᱤᱣᱤ ᱨᱟᱲᱮᱡ ᱫᱚ ᱦᱮᱢᱚᱱᱛ ᱡᱤ, ᱠᱚᱞᱯᱚᱱᱟ ᱡᱤ ᱟᱨ ᱩᱱᱤᱭᱟᱜ ᱥᱟᱱᱟᱢ ᱜᱷᱟᱨᱚᱧᱡᱽ ᱨᱮᱱ ᱠᱚ ᱥᱟᱸᱣᱛᱮ ᱢᱮᱱᱟᱜ-ᱟ᱾ "

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2320810) ਵਿਜ਼ੀਟਰ ਕਾਊਂਟਰ : 3