ਪ੍ਰਧਾਨ ਮੰਤਰੀ ਦਫਤਰ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
08 OCT 2026 6:53PM by PIB Chandigarh
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।” @narendramodi.
@AndhraPradeshCM”
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2321226)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam