ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮਨੀਪੁਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 10 OCT 2026 5:56PM by PIB Chandigarh

ਮਨੀਪੁਰ ਦੇ ਮੁੱਖ ਮੰਤਰੀ ਸ਼੍ਰੀ ਖੇਮਚੰਦ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 ਮਨੀਪੁਰ ਦੇ ਮੁੱਖ ਮੰਤਰੀ ਸ਼੍ਰੀ @YKhemchandSingh ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2322034) ਵਿਜ਼ੀਟਰ ਕਾਊਂਟਰ : 5