ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਜਾ ਅਗ੍ਰਸੇਨ ਜੀ ਨੂੰ ਸ਼ਰਧਾਂਜਲੀ ਦਿੱਤੀ

Posted On: 11 OCT 2026 10:33AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਜਾ ਅਗ੍ਰਸੇਨ ਜੀ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਹਾਰਾਜਾ ਅਗ੍ਰਸੇਨ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਆਦਰਸ਼ ਸਾਨੂੰ ਮਨੁੱਖਤਾ ਦੇ ਰਾਹ 'ਤੇ ਨਿਰੰਤਰ ਚੱਲਣ ਦੀ ਸਿੱਖਿਆ ਦਿੰਦੇ ਹਨ ਅਤੇ ਉਨ੍ਹਾਂ ਦੇ ਮਹਾਨ ਵਿਚਾਰ ਭਾਰਤ ਦੀ ਸੱਭਿਆਚਾਰਕ ਪੁਨਰ-ਸੁਰਜੀਤੀ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

ਲੋਕ-ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰੇਰਨਾ-ਸਰੋਤ ਮਹਾਰਾਜਾ ਅਗ੍ਰਸੇਨ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਸਾਨੂੰ ਨਿਰੰਤਰ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਦੇ ਮਹਾਨ ਵਿਚਾਰ ਭਾਰਤ ਦੀ ਸੱਭਿਆਚਾਰਕ ਪੁਨਰ-ਸੁਰਜੀਤੀ ਲਈ ਸਦਾ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ।

 

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2322038) ਵਿਜ਼ੀਟਰ ਕਾਊਂਟਰ : 5