ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੌਰਾਨ ਦੇਵੀ ਕੁਸ਼ਮਾਂਡਾ ਦੀ ਪੂਜਾ ਕੀਤੀ


Posted On: 14 OCT 2026 9:24AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੌਰਾਨ ਮਾਂ ਦੁਰਗਾ ਦੇ ਚੌਥੇ ਸਰੂਪ ਮਾਂ ਕੂਸ਼ਮਾਂਡਾ ਦੀ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਮਨਾ ਕੀਤੀ ਕਿ ਮਾਂ ਕੂਸ਼ਮਾਂਡਾ ਦੀ ਅਪਾਰ ਊਰਜਾ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਨਵੀਂ ਆਸ, ਸੁਖ-ਸਮ੍ਰਿੱਧੀ ਅਤੇ ਚੰਗੀ ਸਿਹਤ ਲੈ ਕੇ ਆਵੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ਉੱਤੇ ਲਿਖਿਆ; 

“ਨਰਾਤਿਆਂ ਵਿੱਚ ਅੱਜ ਦੇਵੀ ਮਾਤਾ ਦੇ ਚੌਥੇ ਸਰੂਪ ਮਾਂ ਕੂਸ਼ਮਾਂਡਾ ਦੀ ਪੂਜਾ ਦੀ ਪਰੰਪਰਾ ਹੈ। ਉਨ੍ਹਾਂ ਦੀ ਅਪਾਰ ਊਰਜਾ ਨਾਲ ਸਮੂਹ ਦੇਸ਼ ਵਾਸੀਆਂ ਦੇ ਜੀਵਨ ਵਿੱਚ ਨਵੀਂ ਉਮੀਦ, ਸੁਖ-ਸਮ੍ਰਿੱਧੀ ਅਤੇ ਚੰਗੀ ਸਿਹਤ ਦਾ ਸੰਚਾਰ ਹੋਵੇ।”

************

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2323219) ਵਿਜ਼ੀਟਰ ਕਾਊਂਟਰ : 5