ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਪਵਿੱਤਰ ਤਿਉਹਾਰ 'ਤੇ ਮਾਂ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ
Posted On:
15 OCT 2026 10:02AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਪਵਿੱਤਰ ਤਿਉਹਾਰ 'ਤੇ ਮਾਤਾ ਦੇ ਪਿਆਰ ਅਤੇ ਸਨੇਹ ਦੀ ਦੇਵੀ ਮਾਂ ਸਕੰਦਮਾਤਾ ਦੀ ਪੂਜਾ ਕੀਤੀ।
ਪ੍ਰਧਾਨ ਮੰਤਰੀ ਨੇ ਕਾਮਨਾ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਅਸ਼ੀਰਵਾਦ ਨਾਲ ਹਰ ਪਰਿਵਾਰ ਵਿੱਚ ਸਨੇਹ ਅਤੇ ਸਦਭਾਵਨਾ ਦਾ ਮਾਹੌਲ ਬਣਿਆ ਰਹੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
" ਨਰਾਤਿਆਂ ਦਾ ਪੰਜਵਾਂ ਦਿਨ ਮਾਂ ਸਕੰਦਮਾਤਾ ਦੀ ਪੂਜਾ-ਅਰਚਨਾ ਨੂੰ ਸਮਰਪਿਤ ਹੈ। ਮੋਹ ਅਤੇ ਪਿਆਰ ਦੀ ਦੇਵੀ ਮਾਂ ਦੇ ਅਸ਼ੀਰਵਾਦ ਨਾਲ ਹਰ ਪਰਿਵਾਰ ਵਿੱਚ ਹਮੇਸ਼ਾ ਸਨੇਹ ਅਤੇ ਸਦਭਾਵਨਾ ਬਣੀ ਰਹੇ, ਇਹੋ ਕਾਮਨਾ ਹੈ।"
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2323780)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam