ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਵੀ ਦੀ ਸਾਰੇ ਜੀਵਾਂ ਵਿੱਚ ਮੌਜੂਦ ਦੈਵੀ ਸ਼ਕਤੀ ਦੀ ਹੋਂਦ ਨੂੰ ਪ੍ਰਤੀਕ ਵਜੋਂ ਦਰਸਾਉਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ

Posted On: 15 OCT 2026 9:59AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ, ਜਿਸ ਵਿੱਚ ਦੇਵੀ ਦੀ ਦੈਵੀ ਸ਼ਕਤੀ ਦੀ ਹੋਂਦ ਨੂੰ ਪ੍ਰਤੀਕ ਦੇ ਰੂਪ ਵਿੱਚ ਸਾਰੇ ਜੀਵਾਂ ਵਿੱਚ ਦਰਸਾਇਆ ਗਿਆ ਹੈ। ਇਹ ਸਲੋਕ ਦੇਵੀ ਨੂੰ ਵਾਰ-ਵਾਰ ਪ੍ਰਣਾਮ ਕਰਦਾ ਹੈ ਅਤੇ ਹਰੇਕ ਜੀਵ ਵਿੱਚ ਮੌਜੂਦ ਉਨ੍ਹਾਂ ਦੀ ਦੈਵੀ ਊਰਜਾ ਨੂੰ ਨਮਨ ਕਰਦਾ ਹੈ।

ਸ਼੍ਰੀ ਮੋਦੀ ਨੇ ਐੱਕਸ 'ਤੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਲਿਖਿਆ;

“या देवी सर्वभूतेषु शक्ति रूपेण संस्थिता।

नमस्तस्यै नमस्तस्यै नमस्तस्यै नमो नमः॥”

*********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2323930) ਵਿਜ਼ੀਟਰ ਕਾਊਂਟਰ : 14