ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


Posted On: 15 OCT 2026 1:40PM by PIB Chandigarh

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ;

“ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

@RajCMO”

***************

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2323932) ਵਿਜ਼ੀਟਰ ਕਾਊਂਟਰ : 8