ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ

Posted On: 15 OCT 2026 12:28PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ, 15 ਅਕਤੂਬਰ 2026 ਨੂੰ ਵਿਜੇਵਾੜਾ, ਆਂਧਰਾ ਪ੍ਰਦੇਸ਼ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ 'ਰਾਸ਼ਟਰੀ ਸਰਸ ਮੇਲਾ' ਵਿੱਚ ਸ਼ਾਮਲ ਹੋਣ ਲਈ ਅੱਜ ਵਿਜੇਵਾੜਾ ਵਿਖੇ ਹਨ।

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2323937) ਵਿਜ਼ੀਟਰ ਕਾਊਂਟਰ : 31