ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਨੌਮੀ ਦੇ ਮੌਕੇ ’ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 19 OCT 2026 1:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨੌਮੀ ਦੇ ਮੌਕੇ ’ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਂ ਸਿੱਧੀਦਾਤਰੀ ਦੀ ਪੂਜਾ ਕੀਤੀ ।

ਪ੍ਰਧਾਨ ਮੰਤਰੀ ਨੇ ਕਾਮਨਾ ਪ੍ਰਗਟ ਕੀਤੀ ਕਿ ਮਾਂ ਸਿੱਧੀਦਾਤਰੀ ਆਪਣੇ ਸਾਰੇ ਭਗਤਾਂ ਨੂੰ ਉਨ੍ਹਾਂ ਦੇ ਸੰਕਲਪਾਂ ਦੀ ਪੂਰਤੀ ਦਾ ਆਸ਼ੀਰਵਾਦ ਦੇਣ।

ਸ਼੍ਰੀ ਮੋਦੀ ਨੇ ਐੱਕਸ 'ਤੇ ਲਿਖਿਆ;

"ਸਾਰੇ ਦੇਸ਼ ਵਾਸੀਆਂ ਨੂੰ ਮਹਾਨੌਮੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਸ਼ੁਭ ਮੌਕੇ 'ਤੇ ਮਾਂ ਸਿੱਧੀਦਾਤਰੀ ਦੇ ਚਰਨਾਂ ਵਿੱਚ ਮੇਰਾ ਕੋਟਿ-ਕੋਟਿ ਪ੍ਰਣਾਮ! ਉਹ ਆਪਣੇ ਸਾਰੇ ਭਗਤਾਂ ਨੂੰ ਸੰਕਲਪਾਂ ਦੀ ਸਿੱਧੀ ਦਾ ਆਸ਼ੀਰਵਾਦ ਦੇਣ, ਮੇਰੀ ਇਹੀ ਕਾਮਨਾ ਹੈ।"

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325120) ਵਿਜ਼ੀਟਰ ਕਾਊਂਟਰ : 6