ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੋਰਬੀ ਦੀ ਰਾਜਮਾਤਾ ਵਿਜੈਕੁੰਵਰਬਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

Posted On: 17 OCT 2026 9:46PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੋਰਬੀ ਦੀ ਰਾਜਮਾਤਾ ਵਿਜੈਕੁੰਵਰਬਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਖ਼ਸੀਅਤ, ਸੇਵਾ ਭਾਵਨਾ ਅਤੇ ਮੋਰਬੀ ਦੇ ਲੋਕਾਂ ਨਾਲ ਉਨ੍ਹਾਂ ਦੇ ਗੂੜ੍ਹੇ ਜੁੜਾਅ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ਼੍ਰੀ ਮੋਦੀ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸਕਾਂ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਦੇਣ ਲਈ ਪ੍ਰਾਰਥਨਾ ਕੀਤੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਲਿਖਿਆ:

“મોરબીના રાજમાતા આદરણીય વિજયકુંવરબાના નિધનના સમાચારથી અત્યંત દુઃખ થયું. તેમનું વ્યક્તિત્વ, સેવાભાવ અને મોરબીની જનતા સાથેનો તેમનો નાતો હંમેશાં સ્મરણીય રહેશે.

પરમકૃપાળુ પરમાત્મા દિવંગત આત્માને શાંતિ અર્પે અને પરિવારજનો તથા તેમના ચાહકોને આ દુઃખ સહન કરવાની શક્તિ આપે.

ભાવપૂર્ણ શ્રદ્ધાંજલિ.

ૐ શાંતિ ”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325380) ਵਿਜ਼ੀਟਰ ਕਾਊਂਟਰ : 8