ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਿਰੰਜਨ ਮੁਕੁੰਦਨ ਨੂੰ ਵਧਾਈ ਦਿੱਤੀ

Posted On: 20 OCT 2026 9:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 200 ਮੀਟਰ ਵਿਅਕਤੀਗਤ ਮੈਡਲੇ ਐੱਸਐੱਮ7 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਿਰੰਜਨ ਮੁਕੁੰਦਨ ਨੂੰ ਵਧਾਈ ਦਿੱਤੀ ਹੈ।

ਹੁਨਰ ਅਤੇ ਸਹਿਣਸ਼ੀਲਤਾ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਔਖੇ ਮੁਕਾਬਲੇ ਵਿੱਚ ਉਨ੍ਹਾਂ ਦੀ ਸਫਲਤਾ ਬਹੁਤ ਵੱਡੀ ਸ਼ਲਾਘਾ ਦੀ ਹੱਕਦਾਰ ਹੈ, ਅਤੇ ਉਨ੍ਹਾਂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਹੁਨਰ ਅਤੇ ਸਹਿਣਸ਼ੀਲਤਾ ਦਾ ਬਿਹਤਰੀਨ ਪ੍ਰਦਰਸ਼ਨ। 

ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 200 ਮੀਟਰ ਵਿਅਕਤੀਗਤ ਮੈਡਲੇ ਐੱਸਐੱਮ7 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਨਿਰੰਜਨ ਮੁਕੁੰਦਨ ਨੂੰ ਵਧਾਈਆਂ। ਇਸ ਔਖੇ ਮੁਕਾਬਲੇ ਵਿੱਚ ਉਨ੍ਹਾਂ ਦੀ ਸਫਲਤਾ ਬਹੁਤ ਵੱਡੀ ਸ਼ਲਾਘਾ ਦੀ ਹੱਕਦਾਰ ਹੈ। ਉਨ੍ਹਾਂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕਰਦਾ ਹਾਂ: PM @narendramodi”

 

 

*********

 

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325774) ਵਿਜ਼ੀਟਰ ਕਾਊਂਟਰ : 5