ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਰਾਮ ਰਤਨ ਸਿੰਘ ਨੂੰ ਵਧਾਈ ਦਿੱਤੀ

Posted On: 20 OCT 2026 9:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ51/52/53 ਈਵੈਂਟ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਮਗ਼ਾ ਜਿੱਤਣ ਲਈ ਰਾਮ ਰਤਨ ਸਿੰਘ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦਿਆਂ ਕਿ ਪੈਰਾ ਐਥਲੈਟਿਕਸ ਵਿੱਚ ਖ਼ੁਸ਼ੀ ਮਨਾਉਣ ਲਈ ਭਾਰਤ ਕੋਲ ਇੱਕ ਹੋਰ ਕਾਰਨ ਹੈ, ਸ਼੍ਰੀ ਮੋਦੀ ਨੇ ਰਾਮ ਰਤਨ ਦੇ ਯਤਨਾਂ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਦ੍ਰਿੜ੍ਹ ਇਰਾਦੇ ’ਤੇ ਮਾਣ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਪੈਰਾ ਐਥਲੈਟਿਕਸ ਵਿੱਚ ਖ਼ੁਸ਼ੀ ਮਨਾਉਣ ਲਈ ਭਾਰਤ ਕੋਲ ਇੱਕ ਹੋਰ ਕਾਰਨ!

ਰਾਮ ਰਤਨ ਸਿੰਘ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ51/52/53 ਈਵੈਂਟ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਰਾਮ ਰਤਨ ਦੇ ਯਤਨਾਂ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਦ੍ਰਿੜ੍ਹ ਇਰਾਦੇ ’ਤੇ ਮਾਣ ਹੈ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ 


(Release ID: 2325801) ਵਿਜ਼ੀਟਰ ਕਾਊਂਟਰ : 4