Posted On:
20 OCT 2026 7:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ11 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਪ੍ਰਵੀਨ ਸ਼ਰਮਾ ਨੂੰ ਵਧਾਈ ਦਿੱਤੀ।
ਇਹ ਜ਼ਿਕਰ ਕਰਦੇ ਹੋਏ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਹਿੰਮਤ, ਤਿਆਰੀ ਅਤੇ ਸਮਰਪਣ ਦਾ ਪ੍ਰਤੀਕ ਹੈ, ਸ਼੍ਰੀ ਮੋਦੀ ਨੇ ਪ੍ਰਵੀਨ ਸ਼ਰਮਾ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
“ਪੁਰਸ਼ਾਂ ਦੇ ਸ਼ਾਟ ਪੁੱਟ ਐੱਫ11 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਲਈ ਪ੍ਰਵੀਨ ਸ਼ਰਮਾ ਨੂੰ ਵਧਾਈ। ਇਹ ਪ੍ਰਾਪਤੀ ਉਨ੍ਹਾਂ ਦੀ ਹਿੰਮਤ, ਤਿਆਰੀ ਅਤੇ ਸਮਰਪਣ ਦਾ ਪ੍ਰਤੀਕ ਹੈ। ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ