ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਦੇਵੇਂਦਰ ਕੁਮਾਰ ਨੂੰ ਵਧਾਈਆਂ ਦਿੱਤੀਆਂ

Posted On: 20 OCT 2026 9:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ ਐੱਫ44/ ਐੱਫ62/ ਐੱਫ64 ਮੁਕਾਬਲੇ ਵਿੱਚ ਇੱਕ ਸ਼ਾਨਦਾਰ ਥ੍ਰੋਅ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਦੇਵੇਂਦਰ ਕੁਮਾਰ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦੇ ਹੋਏ ਕਿ ਇਹ ਜਿੱਤ ਬਹੁਤ ਵੱਡੀ ਖ਼ੁਸ਼ੀ ਦਾ ਪਲ ਹੈ ਅਤੇ ਪੈਰਾ-ਖੇਡਾਂ ਵਿੱਚ ਭਾਰਤ ਦੀ ਵਧਦੀ ਉੱਤਮਤਾ ਦਾ ਜਸ਼ਨ ਹੈ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਦੇਵੇਂਦਰ ਕੁਮਾਰ ਨੇ ਇੱਕ ਸ਼ਾਨਦਾਰ ਥ੍ਰੋਅ ਨਾਲ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ ਐੱਫ44/ ਐੱਫ62/ ਐੱਫ64 ਮੁਕਾਬਲੇ ਵਿੱਚ ਜਿੱਤ ਹਾਸਲ ਕੀਤੀ ਹੈ! ਇਹ ਬਹੁਤ ਵੱਡੀ ਖ਼ੁਸ਼ੀ ਦਾ ਪਲ ਹੈ ਅਤੇ ਪੈਰਾ-ਖੇਡਾਂ ਵਿੱਚ ਭਾਰਤ ਦੀ ਵਧਦੀ ਉੱਤਮਤਾ ਦਾ ਜਸ਼ਨ ਹੈ। ਸੋਨ ਤਗ਼ਮਾ ਜਿੱਤਣ ’ਤੇ ਦੇਵੇਂਦਰ ਨੂੰ ਵਧਾਈਆਂ। ਆਉਣ ਵਾਲੇ ਸਮੇਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi”

 

*****

 ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325831) ਵਿਜ਼ੀਟਰ ਕਾਊਂਟਰ : 6