ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਤੰਬਰ, 2026 ਦੇ ਮਹੀਨੇ ਲਈ ਭਰਤੀ ਨਤੀਜਿਆਂ ਦਾ ਐਲਾਨ ਕੀਤਾ
Posted On:
21 OCT 2026 12:16PM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਤੰਬਰ, 2026 ਵਿੱਚ ਹੇਠ ਲਿਖੇ ਭਰਤੀ ਮਾਮਲਿਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਨਿੱਜੀ ਤੌਰ ਤੌਰ ’ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ ’ਤੇ ਵੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ, ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ ਜਾਂ ਉਪਰੋਕਤ ਅਹੁਦੇ ’ਤੇ ਨਿਯੁਕਤੀ ਲਈ ਉਨ੍ਹਾਂ ਦੀ ਸਿਫ਼ਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ ।
ਨਤੀਜਾ ਦੇਖਣ ਲਈ ਇੱਥੇ ਕਲਿੱਕ ਕਰੋ:-
******
ਐੱਨਕੇਆਰ/ਏਕੇ
(Release ID: 2326001)
ਵਿਜ਼ੀਟਰ ਕਾਊਂਟਰ : 6