ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀਆਂ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ; ਇਸ ਲੇਖ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪੇਂਡੂ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਵਿੱਚ ਖੇਤੀਬਾੜੀ ਵੋਲਟੇਇਕ ਤਕਨਾਲੋਜੀਆਂ ਦੀ ਸਮਰੱਥਾ ਦਾ ਜ਼ਿਕਰ ਕੀਤਾ ਗਿਆ ਹੈ
Posted On:
21 OCT 2026 11:52AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀਆਂ ਮੰਤਰੀਆਂ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ।
ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀਬਾੜੀ ਨੂੰ ਸੂਰਜੀ ਊਰਜਾ ਉਤਪਾਦਨ ਨਾਲ ਜੋੜ ਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਵੋਲਟੇਇਕ ਤਕਨਾਲੋਜੀਆਂ ਦੀ ਸਮਰੱਥਾ ਬਾਰੇ ਲਿਖਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਖੇਤੀਬਾੜੀ ਵੋਲਟੇਇਕ ਤਕਨਾਲੋਜੀ ਵਾਧੂ ਆਮਦਨ ਪ੍ਰਦਾਨ ਕਰ ਸਕਦੀ ਹੈ, ਊਰਜਾ ਲਾਗਤ ਘਟਾ ਸਕਦੀ ਹੈ ਅਤੇ ਫ਼ਸਲਾਂ ਦੀ ਉਤਪਾਦਕਤਾ ਨੂੰ ਉਤਸ਼ਾਹਿਤ ਕਰ ਸਕਦੀ ਹੈ, ਜਿਸ ਨਾਲ ਖੇਤਾਂ ਨੂੰ ਬਿਜਲੀ ਪ੍ਰਦਾਨ ਕਰਨ ਅਤੇ ਪੇਂਡੂ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਇੱਕ ਵਿਹਾਰਕ ਦ੍ਰਿਸ਼ਟੀਕੋਣ ਮਿਲਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀਬਾੜੀ ਨੂੰ ਸੂਰਜੀ ਊਰਜਾ ਉਤਪਾਦਨ ਨਾਲ ਜੋੜ ਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਵੋਲਟੇਇਕ ਦੀ ਸਮਰੱਥਾ ਬਾਰੇ ਲਿਖਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਹ ਕਿਵੇਂ ਵਾਧੂ ਆਮਦਨ ਪ੍ਰਦਾਨ ਕਰ ਸਕਦਾ ਹੈ, ਊਰਜਾ ਲਾਗਤ ਘਟਾ ਸਕਦਾ ਹੈ ਅਤੇ ਫ਼ਸਲ ਦੀ ਉਤਪਾਦਕਤਾ ਨੂੰ ਹੁਲਾਰਾ ਦੇ ਸਕਦਾ ਹੈ।
ਖੇਤਾਂ ਨੂੰ ਬਿਜਲੀ ਪ੍ਰਦਾਨ ਕਰਨ ਅਤੇ ਪੇਂਡੂ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਨਾਲ ਜੁੜੇ ਵਿਸ਼ੇ ’ਤੇ ਇਹ ਇੱਕ ਜਾਣਕਾਰੀ ਭਰਪੂਰ ਲੇਖ ਹੈ।
https://indianexpress.com/article/opinion/columns/india-solar-farming-viksit-bharat-agrivoltaics-10929961/lite/
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2326011)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam