ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ਭਾਈ ਭੱਟ ਨੂੰ ਵਧਾਈ ਦਿੱਤੀ

Posted On: 21 OCT 2026 6:42PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਕੇਸ਼ਭਾਈ ਭੱਟ ਨੂੰ ਏਸ਼ਿਆਈ ਪੈਰਾ ਖੇਡ 2026 ਵਿੱਚ ਪੁਰਸ਼ਾਂ ਦੀ 100 ਮੀਟਰ ਟੀ37 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਆਪਣਾ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਕੀਤਾ।

ਸ਼੍ਰੀ ਮੋਦੀ ਨੇ ਇਸ ਨੂੰ ਸ਼ਾਨਦਾਰ ਦੌੜ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਰਫ਼ਤਾਰ, ਧਿਆਨ ਅਤੇ ਸਮਰਪਣ ਨੇ ਉਨ੍ਹਾਂ ਨੂੰ ਪੋਡੀਅਮ ’ਤੇ ਯੋਗ ਸਥਾਨ ਦਿਵਾਇਆ ਹੈ। ਉਨ੍ਹਾਂ ਨੇ ਇਸ ਉਪਲਬਧੀ ’ਤੇ ਮਾਣ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਰਾਕੇਸ਼ਭਾਈ ਭੱਟ ਦੀ ਸ਼ਾਨਦਾਰ ਦੌੜ! ਏਸ਼ਿਆਈ ਪੈਰਾ ਖੇਡ 2026 ਵਿੱਚ ਪੁਰਸ਼ਾਂ ਦੀ 100 ਮੀਟਰ ਟੀ37 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਅਤੇ ਆਪਣਾ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਕਰਨ ’ਤੇ ਉਨ੍ਹਾਂ ’ਤੇ ਬਹੁਤ ਮਾਣ ਹੈ। ਉਨ੍ਹਾਂ ਦੀ ਰਫ਼ਤਾਰ, ਧਿਆਨ ਅਤੇ ਸਮਰਪਣ ਨੇ ਉਨ੍ਹਾਂ ਨੂੰ ਪੋਡੀਅਮ ’ਤੇ ਯੋਗ ਸਥਾਨ ਦਿਵਾਇਆ ਹੈ। ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

***********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2326501) ਵਿਜ਼ੀਟਰ ਕਾਊਂਟਰ : 10