Posted On:
21 OCT 2026 6:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਬੰਟੀ ਨੇ ਏਸ਼ਿਆਈ ਪੈਰਾ ਖੇਡ 2026 ਵਿੱਚ ਪੁਰਸ਼ਾਂ ਦੀ ਹਾਈ ਜੰਪ ਟੀ64 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ।
ਬੰਟੀ ਨੇ ਬਿਹਤਰੀਨ ਸਮਰੱਥਾ ਅਤੇ ਦ੍ਰਿੜ੍ਹ ਸੰਕਲਪ ਦਿਖਾਇਆ ਹੈ, ਇਹ ਦੇਖਦੇ ਹੋਏ ਸ਼੍ਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਇਹ ਸਫ਼ਲਤਾ ਉਨ੍ਹਾਂ ਨੂੰ ਹੋਰ ਵੱਧ ਆਤਮਵਿਸ਼ਵਾਸ ਦੇਵੇਗੀ, ਜਿਸ ਨਾਲ ਉਹ ਆਉਣ ਵਾਲੇ ਸਾਲਾਂ ਵਿੱਚ ਵੱਡੇ ਟੀਚੇ ਤੈਅ ਕਰ ਸਕਣਗੇ ਅਤੇ ਹੋਰ ਵੀ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਖ਼ੁਸ਼ੀ ਹੈ ਕਿ ਬੰਟੀ ਨੇ ਏਸ਼ਿਆਈ ਪੈਰਾ ਖੇਡ 2026 ਵਿੱਚ ਪੁਰਸ਼ਾਂ ਦੀ ਹਾਈ ਜੰਪ ਟੀ64 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਨੇ ਸ਼ਾਨਦਾਰ ਸਮਰੱਥਾ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ ਹੈ। ਇਹ ਸਫ਼ਲਤਾ ਉਨ੍ਹਾਂ ਨੂੰ ਹੋਰ ਵੱਧ ਆਤਮਵਿਸ਼ਵਾਸ ਦੇਵੇ, ਤਾਂ ਜੋ ਉਹ ਆਉਣ ਵਾਲੇ ਸਾਲਾਂ ਵਿੱਚ ਵੱਡੇ ਟੀਚੇ ਤੈਅ ਕਰ ਸਕਣ ਅਤੇ ਹੋਰ ਵੀ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਣ: ਪ੍ਰਧਾਨ ਮੰਤਰੀ @narendramodi”
***********
ਐੱਮਜੇਪੀਐੱਸ/ਐੱਸਐੱਸ/ਪੀਆਰਕੇ