ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰਾਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 22 OCT 2026 10:36PM by PIB Chandigarh

ਉੱਤਰਾਖੰਡ ਦੇ ਰਾਜਪਾਲ ਡਾ. ਢਾਲ ਸਿੰਘ ਬਿਸੇਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। 

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

ਉੱਤਰਾਖੰਡ ਦੇ ਰਾਜਪਾਲ ਡਾ. ਢਾਲ ਸਿੰਘ ਬਿਸੇਨ ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

******

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327157) ਵਿਜ਼ੀਟਰ ਕਾਊਂਟਰ : 9